skinny.

Latest / Audio Gurbani (Blessed Day)

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈਬਿੰਦ ਬਿੰਦ ਚੁਖ ਚੁਖ ਹੋਇ…

The skinny

The skinny isn't ready yet — notes appear once the transcript is processed.