skinny.

Latest / Audio Gurbani (Blessed Day)

March 02,2022 Hukamnama Sahib

The daily Hukamnama Sahib from Sri Darbar Sahib Amritsar including translation in English and Punjabi audioਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ…

The skinny

The skinny isn't ready yet — notes appear once the transcript is processed.