Latest / Audio Gurbani (Blessed Day)

Jan 31,2024 Hukamnama Sahib
ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥ ਅਰਥ: ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ…
The skinny
The skinny isn't ready yet — notes appear once the transcript is processed.