Latest / Audio Gurbani (Blessed Day)

ੴ ਸਤਿਗੁਰ ਪ੍ਰਸਾਦਿ ॥ ਗੂਜਰੀ ਮਹਲਾ ੪ ਘਰੁ ੩ ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥
ੴ ਸਤਿਗੁਰ ਪ੍ਰਸਾਦਿ ॥ ਗੂਜਰੀ ਮਹਲਾ ੪ ਘਰੁ ੩ ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
ਪੰਜਾਬੀ ਵਿਆਖਿਆ
ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ । ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ…
The skinny
The skinny isn't ready yet — notes appear once the transcript is processed.