Latest / Audio Gurbani (Blessed Day)

December 15,2021 Hukamnama Sahib
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.Pਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ…
The skinny
The skinny isn't ready yet — notes appear once the transcript is processed.