Latest / Audio Gurbani (Blessed Day)

Sep 25 | 2024 | Hukamnama Sahib | ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁਪਾਵੈ ਬਿਸ੍ਰਾਮ ॥੨॥੧॥੬॥
ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।
ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ)…
The skinny
The skinny isn't ready yet — notes appear once the transcript is processed.