Latest / Audio Gurbani (Blessed Day)

Dec 15 | 2025 | Hukamnama Sahib | ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥
ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥…
The skinny
The skinny isn't ready yet — notes appear once the transcript is processed.