skinny.

Latest / Audio Gurbani (Blessed Day)

Nov 10,2023 Hukamnama Sahib

ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥ ਅਰਥ: (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ। ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।1। ਰਹਾਉ। ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ…

The skinny

The skinny isn't ready yet — notes appear once the transcript is processed.