skinny.

Latest / Daily Hukamnama in Gurmukhi

ਸੋਮਵਾਰ, ੧ ਭਾਦੋਂ (ਸੰਮਤ ੫੫੮ ਨਾਨਕਸ਼ਾਹੀ

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ…

The skinny

The skinny isn't ready yet — notes appear once the transcript is processed.