skinny.

Latest / Audio Gurbani (Blessed Day)

HUKAMNAMA DECEMBER 18,2020

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ…

The skinny

The skinny isn't ready yet — notes appear once the transcript is processed.