skinny.

Latest / Audio Gurbani (Blessed Day)

Jan 21 | 2025 | Hukamnama Sahib | ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ…

The skinny

The skinny isn't ready yet — notes appear once the transcript is processed.