Latest / Audio Gurbani (Blessed Day)

July 10,2023 hukamnama Sahib
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ…
The skinny
The skinny isn't ready yet — notes appear once the transcript is processed.