skinny.

Latest / Audio Gurbani (Blessed Day)

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ॥ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ…

The skinny

The skinny isn't ready yet — notes appear once the transcript is processed.