skinny.

Latest / Audio Gurbani (Blessed Day)

Sep 08,2023 Hukamnama Sahib

RAAG SORAT’H, THE WORD OF DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ 658} ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ…

The skinny

The skinny isn't ready yet — notes appear once the transcript is processed.