skinny.

Latest / Audio Gurbani (Blessed Day)

Dec 21 | 2025 | Hukamnama Sahib | ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ…

The skinny

The skinny isn't ready yet — notes appear once the transcript is processed.