Latest / Audio Gurbani (Blessed Day)

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥
ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ…
The skinny
The skinny isn't ready yet — notes appear once the transcript is processed.