skinny.

Latest / Audio Gurbani (Blessed Day)

Jan 26 | 2026 | Hukamnama Sahib | ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥

ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥

ਅਰਥ: ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ।੧।ਰਹਾਉ।

ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) (ਤੇਰੀ ਰਚੀ)…

The skinny

The skinny isn't ready yet — notes appear once the transcript is processed.