skinny.

Latest / Audio Gurbani (Blessed Day)

ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥

ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥ ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ।੧।ਰਹਾਉ। ਇਸ ਸਰੀਰ ਨੂੰ…

The skinny

The skinny isn't ready yet — notes appear once the transcript is processed.