Latest / Audio Gurbani (Blessed Day)

HUKAMNAMA OCTOBER 8,2020
THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ…
The skinny
The skinny isn't ready yet — notes appear once the transcript is processed.