Latest / Audio Gurbani (Blessed Day)

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ…
The skinny
The skinny isn't ready yet — notes appear once the transcript is processed.