skinny.

Latest / Audio Gurbani (Blessed Day)

Sangrand hukamnama Sahib

The Jeth Sangrand Hukamnama SAHIB.ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ…

The skinny

The skinny isn't ready yet — notes appear once the transcript is processed.