Latest / Audio Gurbani (Blessed Day)

ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥
ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥…
The skinny
The skinny isn't ready yet — notes appear once the transcript is processed.