skinny.

Latest / Audio Gurbani (Blessed Day)

ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥

ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸਰੁ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥ bu`Dvwr, 13 hwV (sMmq 556 nwnkSwhI) (AMg: 894) ਰਾਮਕਲੀ ਮਹਲਾ ੫ ॥ ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ । ਜੇ ਅੱਖ ਫਰਕਣ ਜਿਤਨੇ…

The skinny

The skinny isn't ready yet — notes appear once the transcript is processed.