skinny.

Latest / Audio Gurbani (Blessed Day)

Hukamnama Sahib Aug 13,2021

The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ…

The skinny

The skinny isn't ready yet — notes appear once the transcript is processed.