skinny.

Latest / Audio Gurbani (Blessed Day)

Dec 24 | 2025 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ…

The skinny

The skinny isn't ready yet — notes appear once the transcript is processed.