skinny.

Latest / Audio Gurbani (Blessed Day)

ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥

ਬਿਹਾਗੜਾ ਮਹਲਾ ੪ ॥

ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ…

The skinny

The skinny isn't ready yet — notes appear once the transcript is processed.