skinny.

Latest / Audio Gurbani (Blessed Day)

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥

ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ…

The skinny

The skinny isn't ready yet — notes appear once the transcript is processed.