skinny.

Latest / Audio Gurbani (Blessed Day)

Surrender to the Divine and the Priceless Gift of Naam ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

This Shabad composed by Guru Arjan Dev Ji in Raga Dhanasaree emphasizes that true emotional stability, spiritual peace…

The skinny

The skinny isn't ready yet — notes appear once the transcript is processed.