Latest / Audio Gurbani (Blessed Day)

December 08,2021 Hukamnama Today's Hukamnama
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥ ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ…
The skinny
The skinny isn't ready yet — notes appear once the transcript is processed.