Latest / Daily Hukamnama in Gurmukhi

ਸੋਮਵਾਰ, ੨੯ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ Hukamnama from SikhNet.com
The skinny
The skinny isn't ready yet — notes appear once the transcript is processed.