skinny.

Latest / Audio Gurbani (Blessed Day)

Dec 16 | 2025 | Hukamnama Sahib | ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ…

The skinny

The skinny isn't ready yet — notes appear once the transcript is processed.