skinny.

Latest / Audio Gurbani (Blessed Day)

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥

ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ…

The skinny

The skinny isn't ready yet — notes appear once the transcript is processed.