Latest / Audio Gurbani (Blessed Day)

Hukamnama Sahib May 14,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ…
The skinny
The skinny isn't ready yet — notes appear once the transcript is processed.