Latest / Daily Hukamnama in Gurmukhi

ਸ਼ਨਿਚਰਵਾਰ, ੨੪ ਸਾਵਣ (ਸੰਮਤ ੫੫੮ ਨਾਨਕਸ਼ਾਹੀ)
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ…
The skinny
The skinny isn't ready yet — notes appear once the transcript is processed.