Latest / Audio Gurbani (Blessed Day)

Jan 23 | 2026 | Hukamnama Sahib | ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ DHANAASAREE, FIFTH MEHL:Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support…
The skinny
The skinny isn't ready yet — notes appear once the transcript is processed.