Latest / Audio Gurbani (Blessed Day)

Hukamnama Sahib March 28,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥ ਅਰਥ: ਹੇ ਮਨੁੱਖ! ਨਿਰਾ ਇਸ) ਸਰੀਰ ਨੂੰ…
The skinny
The skinny isn't ready yet — notes appear once the transcript is processed.