Latest / Audio Gurbani (Blessed Day)

Oct 11 | 2024 | Hukamnama Sahib | ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ(ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ)…
The skinny
The skinny isn't ready yet — notes appear once the transcript is processed.