skinny.

Latest / Audio Gurbani (Blessed Day)

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥

ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾਹੀ ਆਸਰਾ ਤੱਕਿਆ ਹੈ।1। ਰਹਾਉ।

ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ…

The skinny

The skinny isn't ready yet — notes appear once the transcript is processed.