skinny.

Latest / Audio Gurbani (Blessed Day)

Hukamnama Sahib Oct 11,2021

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ਜੇਤੇ ਪੁਨਹਚਰਨ ਸੇ ਕੀਨ੍ਹ੍ਹੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥ ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕ੍ਰੋੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ…

The skinny

The skinny isn't ready yet — notes appear once the transcript is processed.