skinny.

Latest / Audio Gurbani (Blessed Day)

March 15 | 2026 | Hukamnama Sahib | ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥

ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥

ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ।

ਹੇ ਭਾਈ! ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ…

The skinny

The skinny isn't ready yet — notes appear once the transcript is processed.