Latest / Audio Gurbani (Blessed Day)

HUKAMNAMA NOVEMBER 6,2020
THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS. ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ…
The skinny
The skinny isn't ready yet — notes appear once the transcript is processed.