Latest / Audio Gurbani (Blessed Day)

ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥
ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ…
The skinny
The skinny isn't ready yet — notes appear once the transcript is processed.