skinny.

Latest / Daily Hukamnama in Gurmukhi

ਸੋਮਵਾਰ, ੨੨ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮੑਾਰੇ ਈਹਾ ਊਹਾ ਤੁਮੑਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ Hukamnama from SikhNet.com

The skinny

The skinny isn't ready yet — notes appear once the transcript is processed.