skinny.

Latest / Audio Gurbani (Blessed Day)

Jan 16,2022 Hukamnama Sahib

The daily Hukamnama Sahib from Sri Darbar Sahib Amritsar including audio translation in Punjabi and English ਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672} ਅਰਥ: ਹੇ ਭਾਈ! ਮਾਇਆ…

The skinny

The skinny isn't ready yet — notes appear once the transcript is processed.