Latest / Audio Gurbani (Blessed Day)

Hukamnama Sahib March 12,2021
The daily Hukamnama Sahib From Sri darbar sahib Amritsar including audio translations Punjabi and English. ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ। ਹੇ ਭਾਈ! ਗੁਰੂ ਦੀ ਸਰਨ ਪੈ ਕੇ…
The skinny
The skinny isn't ready yet — notes appear once the transcript is processed.