Latest / Daily Hukamnama in Gurmukhi

ਸ਼ਨਿੱਚਰਵਾਰ, ੨੦ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ Hukamnama from SikhNet.com
The skinny
The skinny isn't ready yet — notes appear once the transcript is processed.