skinny.

Latest / Audio Gurbani (Blessed Day)

March 29 | 2026 | Hukamnama Sahib | The Dear Lord protects His humble devotees; throughout the ages,

ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੩ ਘਰੁ ੩ ॥

ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ…

The skinny

The skinny isn't ready yet — notes appear once the transcript is processed.