skinny.

Latest / Audio Gurbani (Blessed Day)

Hukamnama Sahib Sep 13,2021

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥ ਅਰਥ: (ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ…

The skinny

The skinny isn't ready yet — notes appear once the transcript is processed.