Latest / Audio Gurbani (Blessed Day)

HUKAMNAMA SAHIB MARCH 9,2021
The daily Hukamnama Sahib From Sri darbar sahib Amritsar including Punjabi and English translations. ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ…
The skinny
The skinny isn't ready yet — notes appear once the transcript is processed.