skinny.

Latest / Audio Gurbani (Blessed Day)

Nov 23,2021 Hukamnama today's Hukamnama Sahib from Sri DARBAR SAHIB AMRITSAR

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ…

The skinny

The skinny isn't ready yet — notes appear once the transcript is processed.